No Image

ਅਗਨੀਪਥ: ਬੇਰੁਜ਼ਗਾਰ ਨੌਜਵਾਨਾਂ ਦੇ ਹੱਕ `ਚ ਡਟਿਆ ਸੰਯੁਕਤ ਮੋਰਚਾ

August 10, 2022 admin 0

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ‘ਅਗਨੀਪਥ` ਯੋਜਨਾ ਵਿਰੁੱਧ ਸੰਘਰਸ਼ ਲੜ ਰਹੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿਚ ਦੇਸ਼ ਦੇ ਕਿਸਾਨਾਂ ਤੇ ਸਾਬਕਾ ਸੈਨਿਕਾਂ ਨੇ ਵੀ […]

No Image

ਸੁਖਬੀਰ ਸਿੰਘ ਬਾਦਲ ਦੀ ਕੁਰਸੀ ਹਿੱਲੀ

August 10, 2022 admin 0

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਬਾਗੀ ਸੁਰਾਂ ਹੋਰ ਤਿੱਖੀਆਂ ਹੋ ਗਈਆਂ ਹਨ। ਪਾਰਟੀ ਦੀ ਸੀਨੀਅਰ ਲੀਡਰਸ਼ਿੱਪ ਦੀਆਂ ‘ਗੁਪਤ` ਮੀਟਿੰਗਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ […]

No Image

ਮੋਦੀ ਵੱਲੋਂ ਫਿਰ ਵਾਅਦਾਖਿਲਾਫੀ: ਬਿਜਲੀ ਸੋਧ ਬਿੱਲ ਬਿਨਾਂ ਵਿਚਾਰ-ਵਟਾਂਦਰੇ ਸੰਸਦ ਵਿਚ ਪੇਸ਼

August 10, 2022 admin 0

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਤੋਂ ਮੋਦੀ ਸਰਕਾਰ ਸਾਫ ਮੁੱਕਰ ਗਈ ਹੈ। ਇਥੋਂ ਤੱਕ ਕਿ ਸਰਕਾਰ ਨੇ ਜਥੇਬੰਦੀਆਂ […]

No Image

ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਨਵਾਂ ਐਡਵੋਕੇਟ ਜਨਰਲ ਨਿਯੁਕਤ

August 3, 2022 admin 0

ਚੰਡੀਗੜ੍ਹ: ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਲਾ ਦਿੱਤਾ ਗਿਆ […]

No Image

ਪਾਕਿਸਤਾਨ ਵਿਚ ਮੀਂਹ ਕਾਰਨ ਤਬਾਹੀ

August 3, 2022 admin 0

ਕਰਾਚੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਨੇ ਹੜ੍ਹ ਪ੍ਰਭਾਵਿਤ ਸੂਬੇ ਬਲੋਚਿਸਤਾਨ ਦਾ ਦੌਰਾ ਕੀਤਾ ਅਤੇ ਪੀੜਤ ਲੋਕਾਂ ਨੂੰ ਰਾਹਤ ਅਤੇ ਮੁੜ-ਵਸੇਬੇ ਲਈ ਹਰ ਸੰਭਵ […]

No Image

ਹਾਈ ਕੋਰਟ ਵੱਲੋਂ ਰਾਘਵ ਨੂੰ ਚੇਅਰਮੈਨ ਲਾਉਣ ਦੇ ਮਾਮਲੇ `ਚ ਸਰਕਾਰ ਨੂੰ ਰਾਹਤ

August 3, 2022 admin 0

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈ ਕੋਰਟ ਨੇ ਅਸਥਾਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਨਿਪਟਾਰੇ ਦਾ ਫੈਸਲਾ […]

No Image

ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬੁਰੀ ਫਸਾਈ ‘ਆਪ’ ਸਰਕਾਰ

August 3, 2022 admin 0

ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨਾਲ […]