No Image

ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਧਰਨਾ ਲਾਈ ਬੈਠੇ ਭਲਵਾਨ ਖਦੇੜੇ

May 31, 2023 admin 0

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਨਵੇਂ ਸੰਸਦ ਭਵਨ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਨੂੰ ਹਿਰਾਸਤ ਵਿਚ ਲੈਣ ਮਗਰੋਂ ਜੰਤਰ-ਮੰਤਰ ‘ਤੇ ਧਰਨਾ ਲਾਉਣ ਵਾਲੇ ਪ੍ਰਬੰਧਕਾਂ ਤੇ […]

No Image

ਪਲੀਤ ਪਾਣੀਆਂ ਦਾ ਮਸਲਾ: ਪੰਜਾਬ ਵਿਚ ਕੇਂਦਰ ਸੰਭਾਲੇਗਾ ਮੋਰਚਾ

May 31, 2023 admin 0

ਚੰਡੀਗੜ੍ਹ: ਭਾਰਤ ਸਰਕਾਰ ਦਾ ਭੂ-ਸਰਵੇਖਣ ਵਿਭਾਗ (ਜੀ.ਐਸ.ਆਈ.) ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਜਮੀਨ ਹੇਠਲੇ ਪਾਣੀ ‘ਚ ਭਾਰੀਆਂ ਧਾਤਾਂ ਤੇ ਹੋਰ ਖਣਿਜਾਂ ਦੀ ਮੌਜੂਦਗੀ […]

No Image

ਕਰਤਾਰਪੁਰ ਲਾਂਘੇ ਰਾਹੀਂ ਵੰਡ ਵੇਲੇ ਵਿਛੜੇ ਭੈਣ-ਭਰਾ ਦਾ ਮੇਲ

May 24, 2023 admin 0

ਲਾਹੌਰ: ਭਾਰਤ-ਪਾਕਿਸਤਾਨ ਦੀ ਵੰਡ ਮੌਕੇ 75 ਸਾਲ ਪਹਿਲਾਂ ਵਿੱਛੜੇ ਭਰਾ-ਭੈਣ ਦੇ ਕਰਤਾਰਪੁਰ ਲਾਂਘੇ ਉਤੇ ਮਿਲਣ ਦਾ ਸਬੱਬ ਬਣਿਆ ਹੈ। ਬੇਹੱਦ ਭਾਵੁਕ ਕਰਨ ਵਾਲਾ ਇਹ ਮੇਲ […]

No Image

ਸਰਕਾਰੀ ਜ਼ਮੀਨਾਂ ਦੱਬੀ ਬੈਠੇ ਰਸੂਖਵਾਨਾਂ ƒ ਚਿਤਾਵਨੀ ਦਿੱਤੀ

May 24, 2023 admin 0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਦੂਜੀ ਦਫ਼ਾ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ƒ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਾਬਜ਼ਕਾਰਾਂ ƒ 31 ਮਈ ਤੱਕ […]

No Image

ਕਤਲੇਆਮ 84: ਜਗਦੀਸ਼ ਟਾਈਟਲਰ ਖਿਲਾਫ ਚਾਰਜਸ਼ੀਟ ਦਾਇਰ

May 24, 2023 admin 0

ਨਵੀਂ ਦਿੱਲੀ: ਦਿੱਲੀ ਵਿਚ 1984 ‘ਚ ਹੋਏ ਸਿੱਖ-ਵਿਰੋਧੀ ਦੰਗਿਆਂ ਦੇ ਕੇਸ ਵਿਚ ਸੀ.ਬੀ.ਆਈ. ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਸੀ.ਬੀ.ਆਈ. […]

No Image

ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨੇਮਾਂ ਲਈ ਬਣੇਗੀ ਵਿਸ਼ੇਸ਼ ਕਮੇਟੀ

May 24, 2023 admin 0

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਤੇ ਕਾਰਜਖੇਤਰ ਸਬੰਧੀ ਨਿਯਮ ਨਿਰਧਾਰਨ ਕਰਨ ਬਾਰੇ ਇਕ ਵਿਸ਼ੇਸ਼ ਕਮੇਟੀ […]