ਨਿੱਝਰ ਹੱਤਿਆ ਮਾਮਲਾ ਮੁੜ ਭਖਿਆ
ਚੰਡੀਗੜ੍ਹ: ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਕੈਨੇਡਾ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਦੀ ਗ੍ਰਿਫ਼ਤਾਰੀ ਪਿੱਛੋਂ ਇਹ ਮਾਮਲਾ ਮੁੜ ਭਖ ਗਿਆ ਹੈ। […]
ਚੰਡੀਗੜ੍ਹ: ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਕੈਨੇਡਾ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਦੀ ਗ੍ਰਿਫ਼ਤਾਰੀ ਪਿੱਛੋਂ ਇਹ ਮਾਮਲਾ ਮੁੜ ਭਖ ਗਿਆ ਹੈ। […]
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਸਾਨਾਂ ਦੀ ਉਸ ਪਟੀਸ਼ਨ ਉਤੇ ਕੇਂਦਰ, ਪੰਜਾਬ ਤੇ ਹਰਿਆਣਾ ਸਰਕਾਰਾਂ ਤੋਂ ਜਵਾਬ ਮੰਗਿਆ ਹੈ ਜਿਸ ‘ਚ ਬਦਲਵੀਆਂ ਫਸਲਾਂ ਲਈ ਐਮ.ਐਸ.ਪੀ. […]
ਮਾਨਸਾ: ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ ਨੂੰ ਲੈ ਕੇ ਛਿੜੇ […]
ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਗੁਰੂ ਨਾਨਕ […]
ਲਾਹੌਰ: ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇੱਥੇ ਸ਼ਾਦਮਾਨ ਚੌਕ ਦਾ ਨਾਮ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਦੇ ਮੁੱਦੇ ‘ਤੇ ਹਾਈ ਕੋਰਟ […]
ਮੋਗਾ: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਆਈ.ਜੀ. ਤੇ ਹਾਕਮ ਧਿਰ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਤੋਂ ਬਾਅਦ ਹੁਣ […]
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਸਿੱਖ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ […]
ਨਿਊ ਯਾਰਕ: ਕੋਲੰਬੀਆ ਯੂਨੀਵਰਸਿਟੀ ਵਿਚ ਪਿਛਲੇ ਹਫ਼ਤੇ ਸੌ ਤੋਂ ਵੱਧ ਮੁਜ਼ਾਹਰਾਕਾਰੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਇਜ਼ਰਾਈਲ-ਹਮਾਸ ਜੰਗ ਨੂੰ ਲੈ ਕੇ ਅਮਰੀਕੀ ਯੂਨੀਵਰਸਿਟੀਆਂ ਤੇ ਕਾਲਜਾਂ […]
ਚੰਡੀਗੜ੍ਹ: ਪਿਛਲੇ ਤਕਰੀਬਨ ਇਕ ਦਹਾਕੇ ਤੋਂ ਸਿਆਸੀ ਪੈਰ ਧਰਾਵੇ ਲਈ ਹੱਥ-ਪੈਰ ਮਾਰ ਰਹੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਇਸ ਵਾਰ ਲੋਕ ਸਭਾ ਚੋਣਾਂ ਵਿਚ ਵੀ […]
ਨਵੀਂ ਦਿੱਲੀ: ਜਨ ਪ੍ਰਸਾਰਨ ਸੇਵਾ ਦੂਰਦਰਸ਼ਨ ਨਿਊਜ਼ ਨੇ ਆਪਣਾ ਲੋਗੋ ਲਾਲ ਤੋਂ ਭਗਵੇਂ ਰੰਗ ‘ਚ ਬਦਲ ਦਿੱਤਾ ਹੈ। ਵਿਰੋਧੀ ਧਿਰ ਨੇ ਇਸ ਫ਼ੈਸਲੇ ਨੂੰ ਗ਼ੈਰ-ਕਾਨੂੰਨੀ […]
Copyright © 2026 | WordPress Theme by MH Themes