ਰਾਸ਼ਟਰ ਵਜੋਂ ਅਸੀਂ ਸਰਾਪੇ ਹੋਏ ਹਾਂ: ਅਰੁੰਧਤੀ ਰਾਏ
ਅਮਰੀਕਾ ਵਿਚ ਸਿਆਹਫਾਮ ਵਿਅਕਤੀ ਜੌਰਜ ਫਲਾਇਡ ਦੇ ਕਤਲ ਤੋਂ ਬਾਅਦ ਸਮੁੱਚੇ ਸੰਸਾਰ ਨੇ ਅਮਰੀਕਾ ਅੰਦਰ ਰੋਸ ਵਿਖਾਵੇ ਦੇਖੇ। ਇਸ ਪ੍ਰਸੰਗ ਵਿਚ ‘ਦਲਿਤ ਕੈਮਰਾ’ ਨੇ ਈਮੇਲ […]
ਅਮਰੀਕਾ ਵਿਚ ਸਿਆਹਫਾਮ ਵਿਅਕਤੀ ਜੌਰਜ ਫਲਾਇਡ ਦੇ ਕਤਲ ਤੋਂ ਬਾਅਦ ਸਮੁੱਚੇ ਸੰਸਾਰ ਨੇ ਅਮਰੀਕਾ ਅੰਦਰ ਰੋਸ ਵਿਖਾਵੇ ਦੇਖੇ। ਇਸ ਪ੍ਰਸੰਗ ਵਿਚ ‘ਦਲਿਤ ਕੈਮਰਾ’ ਨੇ ਈਮੇਲ […]
ਗੁਰਬਚਨ ਸਿੰਘ ਪੰਜਾਬ ਦੇ ਅਲਬੇਲੇ ਸ਼ਾਇਰ ਪ੍ਰੋ. ਪੂਰਨ ਸਿੰਘ ਨੇ ਕਿਹਾ ਹੈ, “ਪੰਜਾਬ ਜਿਉਂਦਾ ਗੁਰਾਂ ਦੇ ਨਾਂ ‘ਤੇ।” ਇਥੇ ਗਿਆਨ ਅਤੇ ਗੁਰਮਤਿ ਫਲਸਫੇ ਦੇ ਸਿਰਮੌਰ […]
ਭਾਰਤ-ਚੀਨ ਸਰਹੱਦੀ ਵਿਵਾਦ ਐਸ਼ ਅਸ਼ੋਕ ਭੌਰਾ ਸਰਹੱਦ ‘ਤੇ ਚੀਨ ਅਤੇ ਭਾਰਤ ਵਿਚਾਲੇ ਵਧ ਰਿਹਾ ਤਣਾਓ ਕੋਈ ਆਮ ਵਰਤਾਰਾ ਨਹੀਂ ਹੈ, ਸਗੋਂ ਇਸ ਨੂੰ ਅਮਰੀਕਾ ਸਮੇਤ […]
-ਜਤਿੰਦਰ ਪਨੂੰ ਭਾਰਤੀ ਨਾਗਰਿਕ ਹੋਣ ਦੇ ਨਾਤੇ ਚੀਨ ਦੀ ਅਜੋਕੀ ਨੀਤੀ ਜਿੰਨੀ ਕਿਸੇ ਹੋਰ ਨੂੰ ਚੁਭਦੀ ਹੈ, ਸਾਨੂੰ ਵੀ ਉਸ ਤੋਂ ਵੱਧ ਨਹੀਂ ਤਾਂ ਕਿਸੇ […]
ਪਰਦੇਸੀ ਧਰਤੀ ਉਤੇ ਵੱਖ-ਵੱਖ ਸਮਿਆਂ ਦੌਰਾਨ ਗੁਰਦੁਆਰਿਆਂ ਦੀ ਭੂਮਿਕਾ ਬਹੁਤ ਅਹਿਮ ਰਹੀ ਹੈ। ਇਹ ਵੱਖਰੀ ਗੱਲ ਹੈ ਕਿ ਬਾਅਦ ਵਿਚ ਧੜੇਬੰਦੀਆਂ ਪੈਦਾ ਹੋਣ ਕਾਰਨ ਲੜਾਈ-ਝਗੜੇ […]
ਪਿਛਲੇ ਕੁਝ ਸਮੇਂ ਤੋਂ ਪ੍ਰਭਸ਼ਰਨਦੀਪ ਸਿੰਘ ਅਤੇ ਪ੍ਰਭਸ਼ਰਨਬੀਰ ਸਿੰਘ ਸਿੱਖ ਹਲਕਿਆਂ ਅੰਦਰ ਆਪਣੀ ਗੰਭੀਰ ਹਾਜ਼ਰੀ ਲੁਆ ਰਹੇ ਹਨ। ਕਈਆਂ ਨੂੰ ਭਾਵੇਂ ਇਹ ਲੱਗ ਸਕਦਾ ਹੈ […]
-ਜਤਿੰਦਰ ਪਨੂੰ ਐਨ ਉਦੋਂ, ਜਦੋਂ ਸਾਰਾ ਭਾਰਤ ਦੇਸ਼ ਸੰਸਾਰ ਭਰ ਵਿਚ ਫੈਲੀ ਹੋਈ ਕਰੋਨਾ ਵਾਇਰਸ ਦੀ ਮਹਾਮਾਰੀ ਨਾਲ ਲੜਨ ਰੁੱਝਾ ਪਿਆ ਸੀ, ਭਾਰਤ-ਚੀਨ ਵਿਚਾਲੇ ਅਸਲੀ […]
ਵਿਦਿਅਕ ਸੁਧਾਰ ਅਤੇ ਪੰਜਾਬ-3 ਪੰਜਾਬ ਵਿਚ ਨਵੀਂ ਵਿਦਿਆ ਦੀ ਲੋੜ ਬਾਰੇ ਸ਼ ਅਮਰਜੀਤ ਸਿੰਘ ਗਰੇਵਾਲ ਨੇ ਲੰਮੀ ਟਿੱਪਣੀ ਕੀਤੀ ਹੈ। ਅੱਜ ਆਰਥਕ ਨਾਬਰਾਬਰੀ ਕਾਰਨ ਪੰਜਾਬ […]
-ਜਤਿੰਦਰ ਪਨੂੰ ਅਸੀਂ ਅਜੇ ਪਿਛਲੇ ਹਫਤੇ ਇਹ ਲਿਖਿਆ ਸੀ ਕਿ ਭਾਰਤ ਕਰੋਨਾ ਦੇ ਸ਼ਿਕੰਜੇ ਵਿਚੋਂ ਨਿਕਲਿਆ ਨਹੀਂ ਤੇ ਇਸ ਦੀ ਰਾਜਨੀਤੀ ਆਪਣੀਆਂ ਮੋਰਚੇਬੰਦੀਆਂ ਬਣਾਉਣ ਲੱਗ […]
ਵਿਦਿਅਕ ਸੁਧਾਰ ਅਤੇ ਪੰਜਾਬ-2 ਪੰਜਾਬ ਵਿਚ ਨਵੀਂ ਵਿਦਿਆ ਦੀ ਲੋੜ ਬਾਰੇ ਸ਼ ਅਮਰਜੀਤ ਸਿੰਘ ਗਰੇਵਾਲ ਨੇ ਲੰਮਾ ਲੇਖ ਭੇਜਿਆ ਹੈ। ਅੱਜ ਆਰਥਕ ਨਾਬਰਾਬਰੀ ਕਾਰਨ ਪੰਜਾਬ […]
Copyright © 2026 | WordPress Theme by MH Themes