No Image

ਫੌਜ ਕੋਲ ਸਿੱਖ ਰੈਫਰੈਂਸ ਲਾਇਬਰੇਰੀ ਦਾ ਕੋਈ ਦਸਤਾਵੇਜ਼ ਨਾ ਹੋਣ ਦਾ ਦਾਅਵਾ

April 20, 2016 admin 0

ਅੰਮ੍ਰਿਤਸਰ: ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇæਜੇæ ਸਿੰਘ ਨੇ ਸਪੱਸ਼ਟ ਕੀਤਾ ਕਿ ਜੂਨ 1984 ਵਿਚ ਵਾਪਰੇ ਸਾਕਾ ਨੀਲਾ ਤਾਰਾ ਸਮੇਂ ਸਿੱਖ ਰੈਫਰੈਂਸ ਲਾਇਬਰੇਰੀ ਦਾ […]

No Image

ਖਾਲਸੇ ਦੇ ਸਾਜਨਾ ਦਿਵਸ ਮੌਕੇ ਸਿਆਸੀ ਧਿਰਾਂ ਦਾ ਚੋਣ ਬਿਗਲ

April 20, 2016 admin 0

ਤਲਵੰਡੀ ਸਾਬੋ: ਦਮਦਮਾ ਸਾਹਿਬ ਦੀ ਪਾਵਨ ਧਰਤੀ ਉਤੇ ਖ਼ਾਲਸਾ ਪੰਥ ਦੀ ਸਿਰਜਣਾ ਦੇ ਪਵਿੱਤਰ ਦਿਹਾੜੇ ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ (ਆਪ) […]

No Image

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਖਾਲਸਾ ਸੱਦਣ ਦਾ ਐਲਾਨ

April 20, 2016 admin 0

ਬਠਿੰਡਾ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੇ ਸਰਬੱਤ ਖਾਲਸਾ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਕੀਤੀ ਪੰਥਕ ਕਾਨਫਰੰਸ ਦੌਰਾਨ ਜਿਥੇ 9 […]

No Image

ਸਾਬਕਾ ਵਿਧਾਇਕ ਨੇ ਖੋਲ੍ਹੀ ਪੰਜਾਬ ਪੁਲਿਸ ਦੇ ਗੈਰਮਨੁੱਖੀ ਰਵੱਈਏ ਦੀ ਪੋਲ

April 20, 2016 admin 0

ਚੰਡੀਗੜ੍ਹ: ਪੰਜਾਬ ਵਿਚ ਅਣਪਛਾਤੀਆਂ ਲਾਸ਼ਾਂ ਦੇ ਮਾਮਲੇ ਵਿਚ ਪੁਲਿਸ ਵੱਲੋਂ ਬੇਰੁਖ਼ੀ ਦਿਖਾਈ ਜਾ ਰਹੀ। ਸਰਕਾਰੀ ਦਮਨ ਵਿਰੋਧੀ ਲਹਿਰ ਦੇ ਕਨਵੀਨਰ ਤੇ ਸਾਬਕਾ ਵਿਧਾਇਕ ਇੰਦਰਜੀਤ ਸਿੰਘ […]

No Image

ਅਮਰੀਕਾ ਨੇ ਭਾਰਤ ਵਿਚ ਪੁਲਿਸ ਵਧੀਕੀਆਂ ਉਤੇ ਚੁੱਕੇ ਸਵਾਲ

April 20, 2016 admin 0

ਵਾਸ਼ਿੰਗਟਨ: ਸਾਲ 2002 ਵਿਚ ਗੁਜਰਾਤ ਦੰਗਿਆਂ ਦੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਵਿਚ ਗੁਜਰਾਤ ਸਰਕਾਰ ਦੀ ਨਾਕਾਮੀ ਉਤੇ ਸਮਾਜਿਕ ਕਾਰਕੁਨਾਂ ਵੱਲੋਂ ਚੁੱਕੇ ਗਏ ਸਵਾਲਾਂ ਬਾਰੇ […]

No Image

ਸ਼੍ਰੋਮਣੀ ਅਕਾਲੀ ਦਲ ਲੌਂਗੋਵਾਲ ਨੇ ਕਾਂਗਰਸ ਦਾ ਹੱਥ ਫੜਿਆ

April 20, 2016 admin 0

ਨਵੀਂ ਦਿੱਲੀ: ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਨੇ ਬਿਨਾਂ ਸ਼ਰਤ ਪਾਰਟੀ ਦਾ ਕਾਂਗਰਸ ਵਿਚ ਰਲੇਵਾਂ ਕਰ […]

No Image

ਡਾæ ਨਵਜੋਤ ਕੌਰ ਸਿੱਧੂ ਦੀ ਜ਼ਿਦ ਪੁਗਾਉਣ ਤੋਂ ਭਾਜਪਾ ਦੇ ਹੱਥ ਖੜ੍ਹੇ

April 20, 2016 admin 0

ਅੰਮ੍ਰਿਤਸਰ: ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਵਿਜੈ ਸਾਂਪਲਾ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ-ਭਾਜਪਾ ਗਠਜੋੜ ਵੱਲੋਂ ਮੁੜ ਇਕੱਠਿਆਂ ਲੜਨ ਦੇ ਕੀਤੇ ਗਏ ਐਲਾਨ […]

No Image

ਨਗਰ ਨਿਗਮਾਂ ਤੇ ਕੌਂਸਲਾਂ ਦੀ ਹਦੂਦ ਵਿਚ ਮੁੜ ਖੁੱਲ੍ਹਣਗੇ ਸ਼ਰਾਬ ਦੇ ਠੇਕੇ

April 20, 2016 admin 0

ਸੰਗਰੂਰ: ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹਾਈਵੇਅ ਉਪਰ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਆਬਕਾਰੀ ਨੀਤੀ ਵਿਚ ਸੋਧ ਕੀਤੀ ਗਈ ਹੈ, ਜਿਸ ਤਹਿਤ ਹੁਣ ਪੰਜਾਬ ਭਰ ਵਿਚ […]