ਤੰਦਰੁਸਤ ਪੰਜਾਬ ਦਾ ਨਕਸ਼ਾ
ਡੇਢ ਕੁ ਮਹੀਨਾ ਪਹਿਲਾਂ ‘ਸੰਸਾਰ ਵਾਤਾਵਰਣ ਦਿਵਸ’ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਤੰਦਰੁਸਤ ਪੰਜਾਬ’ ਮਿਸ਼ਨ ਦਾ ਅਰੰਭ ਬਹੁਤ ਜੋਸ਼-ਓ-ਖਰੋਸ਼ ਨਾਲ ਕੀਤਾ। ਇਸ ਦਾ […]
ਡੇਢ ਕੁ ਮਹੀਨਾ ਪਹਿਲਾਂ ‘ਸੰਸਾਰ ਵਾਤਾਵਰਣ ਦਿਵਸ’ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਤੰਦਰੁਸਤ ਪੰਜਾਬ’ ਮਿਸ਼ਨ ਦਾ ਅਰੰਭ ਬਹੁਤ ਜੋਸ਼-ਓ-ਖਰੋਸ਼ ਨਾਲ ਕੀਤਾ। ਇਸ ਦਾ […]
ਚੰਡੀਗੜ੍ਹ: ਪੰਜਾਬ ਦੀਆਂ ਸਿਆਸੀ ਧਿਰਾਂ ਨੇ ਪੰਥਕ ਮੁੱਦਿਆਂ ਉਤੇ ਮੱਲਾਂ ਮਾਰਨ ਲਈ ਭੱਜ ਨੱਠ ਸ਼ੁਰੂ ਕਰ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ […]
ਨਵੀਂ ਦਿੱਲੀ: ਹਜੂਮੀ ਕਤਲ ਦੀਆਂ ਵਧਦੀਆਂ ਘਟਨਾਵਾਂ ‘ਤੇ ਮੋਦੀ ਸਰਕਾਰ ਨੂੰ ਆਕਰਕਾਰ ਘੇਰਾ ਪੈ ਗਿਆ ਹੈ। ਵਿਰੋਧੀ ਧਿਰ ਵੱਲੋਂ ਲੋਕ ਸਭਾ ਵਿਚ ਹੰਗਾਮਾ ਕੀਤੇ ਜਾਣ […]
ਅੰਮ੍ਰਿਤਸਰ: ‘ਸਿੱਖਜ਼ ਫਾਰ ਜਸਟਿਸ’ ਵੱਲੋਂ ਕਰਾਏ ਜਾ ਰਹੀ ਰਾਇਸ਼ੁਮਾਰੀ 2020 ਦੇ ਮਾਮਲੇ ਵਿਚ ਦਲ ਖਾਲਸਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਨੇ ਕੁਝ ਖਦਸ਼ੇ ਜਤਾਏ ਹਨ ਤੇ […]
ਹਰ ਧਰਮ ਹੀ ਇਹੋ ਤਾਕੀਦ ਕਰਦਾ, ਬੰਦੇ ਬਣਨ ਵੀ ‘ਬੰਦੇ’ ਕਹਾਉਣ ਵਾਲੇ। ਕੱਟੜਪੁਣੇ ਦਾ ਕਰਨ ਪ੍ਰਚਾਰ ਯਾਰੋ, ਮਾਨਵ ਧਰਮ ਨੂੰ ਦਿਲੋਂ ਭੁਲਾਉਣ ਵਾਲੇ। ਬਹਿੰਦੇ ‘ਸੂਰਮੇ’ […]
ਨਵੀਂ ਦਿੱਲੀ: ਵਿਰੋਧੀ ਧਿਰ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨæਡੀæਏæ ਸਰਕਾਰ ਖਿਲਾਫ਼ ਲੋਕ ਸਭਾ ਵਿਚ ਪੇਸ਼ ਕੀਤਾ ਬੇਵਸਾਹੀ ਦਾ ਮਤਾ 325 ਦੇ ਮੁਕਾਬਲੇ 126 ਵੋਟਾਂ […]
ਲੰਡਨ: ਇੰਗਲੈਂਡ ਵਿਚ ਰਹਿੰਦੇ ਸਿੱਖਾਂ ਨੂੰ ਸਾਲ 2021 ਦੀ ਮਰਦਮਸ਼ੁਮਾਰੀ ਵਿਚ ਇਕ ਵੱਖਰੀ ਜਾਤੀ (ਨਸਲ) ਵਜੋਂ ਦਰਜ ਕੀਤਾ ਜਾਵੇਗਾ। ਇਸ ਵੇਲੇ ਇਸ ਦੇਸ਼ ਵਿਚ Ḕਸਿੱਖ’ […]
ਨਵੀਂ ਦਿੱਲੀ: ਬੀæਜੇæਪੀæ ਨੂੰ ਹਰਾਉਣ ਲਈ ‘ਆਪ’ ਤੇ ਕਾਂਗਰਸ ਦਾ ਗੱਠਜੋੜ ਹੋ ਸਕਦਾ ਹੈ। ਇਹ ਸੰਕੇਤ ਪਿਛਲੇ ਦਿਨਾਂ ਦੌਰਾਨ ਦੋਵਾਂ ਧਿਰਾਂ ਵੱਲੋਂ ਆਏ ਬਿਆਨਾਂ ਤੋਂ […]
ਚੰਡੀਗੜ੍ਹ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਵਾਧੇ ਨਾਲ ਵੀ ਸੂਬੇ ਦੀ ਕਿਸਾਨੀ ਨੂੰ ਕੋਈ ਬਹੁਤੀ […]
ਚੰਡੀਗੜ੍ਹ: ਪੁਲਿਸ ਤੇ ਨਸ਼ਾ ਸਮਗਲਰਾਂ ਦੇ ਗੱਠਜੋੜ ਬਾਰੇ ਚੱਲ ਰਹੀ ਚਰਚਾ ਦੌਰਾਨ ਪੰਜਾਬ ਦੇ ਡੀæਜੀæਪੀæ ਸੁਰੇਸ਼ ਅਰੋੜਾ ਨੇ ਆਪਣੀ ਖਾਮੋਸ਼ੀ ਤੋੜਦਿਆਂ ਸਰਕਾਰ ਨੂੰ ਚੁਣੌਤੀ ਦਿੱਤੀ […]
Copyright © 2025 | WordPress Theme by MH Themes