No Image

ਨਸ਼ਿਆਂ ਖਿਲਾਫ ਨੁਸਖਾ!

July 3, 2018 admin 0

ਕਿਹਾ ਹੋਇਆ ਏ ਸੱਚ ਸਿਆਣਿਆਂ ਨੇ, ਭੂਤ ਲਾਤੋਂ ਕੇ ਬਾਤੋਂ ਸੇ ਮਾਨਤੇ ਨਹੀਂ। ਯਾਰੀ ਜਿਨ੍ਹਾਂ ਦੀ ḔਉਤਲਿਆਂḔ ਨਾਲ ਹੁੰਦੀ, ਕੋਈ ਕੜਾ-ਕਾਨੂੰਨ ਪਹਿਚਾਨਤੇ ਨਹੀਂ। ਹੁੰਦਾ ਜਿਨ੍ਹਾਂ […]

No Image

ਪੀਣਯੋਗ ਨਹੀਂ ਰਿਹਾ ਪੰਜਾਬ ਦੇ ਜ਼ਿਆਦਾਤਰ ਪਿੰਡਾਂ ਦਾ ਪਾਣੀ

July 3, 2018 admin 0

ਚੰਡੀਗੜ੍ਹ: ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਡੀ ਗਿਣਤੀ ਪਿੰਡਾਂ ਦਾ ਪੀਣ ਵਾਲਾ ਪਾਣੀ ਜ਼ਹਿਰੀਲਾ ਹੋ ਚੁੱਕਿਆ ਹੈ। ਇਸ ਪਾਣੀ ਵਿਚ ਯੂਰੇਨੀਅਮ, ਆਰਸੈਨਿਕ, ਸਿੱਕਾ, ਐਲੂਮੀਨੀਅਮ, ਫਲੋਰਾਈਡ, […]

No Image

ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੋਰਨ ‘ਚ ਪੁਲਿਸ ਅਫਸਰਾਂ ਦੀ ਭੂਮਿਕਾ ਜੱਗ ਜਾਹਰ

July 3, 2018 admin 0

ਚੰਡੀਗੜ੍ਹ: ਪੰਜਾਬ ਵਿਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 15 ਦਿਨਾਂ ਵਿਚ ਤਕਰੀਬਨ 16 ਮੌਤਾਂ ਨਸ਼ਿਆਂ ਨਾਲ ਹੋ ਚੁੱਕੀਆਂ ਹਨ। ਇਨ੍ਹਾਂ […]

No Image

ਵਿਧਾਇਕਾਂ ਨੂੰ ‘ਸੈੱਟ’ ਕਰਨ ਲਈ ਕੈਪਟਨ ਸਰਕਾਰ ਨੇ ਬਦਲਿਆ ਕਾਨੂੰਨ

July 3, 2018 admin 0

ਚੰਡੀਗੜ੍ਹ: ਵਿੱਤੀ ਤੰਗੀ ਨਾਲ ਦੋ-ਦੋ ਹੱਥ ਕਰ ਰਹੀ ਕੈਪਟਨ ਸਰਕਾਰ ਭਾਵੇਂ ਲੋਕ ਭਲਾਈ ਸਕੀਮਾਂ ਸਮੇਤ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਤੋਂ ਹੱਥ ਖੜ੍ਹੇ ਕਰੀ ਬੈਠੀ ਹੈ […]

No Image

ਬਾਦਲਾਂ ਦੇ ਨੇੜਲਿਆਂ ਨੂੰ ਘੇਰਾ ਪਾਉਣ ਲੱਗੀ ਕੈਪਟਨ ਸਰਕਾਰ

July 3, 2018 admin 0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬਾਦਲ ਪਰਿਵਾਰ ਦੇ ਅਤਿ ਕਰੀਬੀ ਮੰਨੇ ਜਾਂਦੇ ਲੰਬੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਅਕਾਲੀ ਆਗੂ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਵਿਰੁੱਧ […]

No Image

ਪੰਜਾਬ ‘ਚ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਮਿਲੇਗੀ ਫਾਂਸੀ

July 3, 2018 admin 0

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਦੇ ਜਬਰ ਜਨਾਹ ਅਤੇ ਆਰਥਿਕ ਅਪਰਾਧਾਂ ‘ਚ ਭਗੌੜਿਆਂ ਨਾਲ ਸਬੰਧਤ ਦੋ ਅਹਿਮ ਆਰਡੀਨੈਂਸਾਂ ਨੂੰ […]

No Image

ਪਾਕਿਸਤਾਨੀਆਂ ਦੀ ਮਹਿਮਾਨ ਨਿਵਾਜੀ ਤੋØਂ ਸਿੱਖ ਜਥਾ ਬਾਗੋ ਬਾਗ

July 3, 2018 admin 0

ਅਟਾਰੀ: ਲਾਹੌਰ ਵਿਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 179ਵੀਂ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ […]