No Image

ਸੁੱਚੇ ਲਾਂਘੇ ਤੋਂ ਬਾਹਰ ਦਾ ਪਾਕਿਸਤਾਨ

January 16, 2019 admin 0

ਹਿੰਦੋਸਤਾਨ ਅਤੇ ਪਾਕਿਸਤਾਨ ਵਿਚਕਾਰ ਕਰਤਾਰਪੁਰ ਲਾਂਘੇ ਬਾਰੇ ਬਣ ਰਹੇ ਰਾਬਤੇ ਦੇ ਬਹਾਨੇ ਉਘੇ ਲੇਖਕ ਗੁਲਜ਼ਾਰ ਸਿੰਘ ਸੰਧੂ ਨੇ ਪਾਕਿਸਤਾਨ ਦੌਰਿਆਂ ਨਾਲ ਜੁੜੀਆਂ ਆਪਣੀਆਂ ਕੁਝ ਯਾਦਾਂ […]

No Image

ਪੰਜਾਬੀ ਅਕਾਦਮੀ ਦਿੱਲੀ ਦੇ ਰੂਹੇ ਰਵਾਂ ਗੁਰਭੇਜ ਸਿੰਘ ਗੁਰਾਇਆ

January 16, 2019 admin 0

ਅਰਵਿੰਦਰ ਕੌਰ ਸੰਧੂ ਸਿਰਸਾ (ਹਰਿਆਣਾ) ਸ਼ ਗੁਰਭੇਜ ਸਿੰਘ ਗੁਰਾਇਆ ਦਿੱਲੀ ਦੇ ਸਾਹਿਤਕ, ਸਮਾਜਕ ਅਤੇ ਸਰਕਾਰੀ ਹਲਕਿਆਂ ਵਿਚ ਕਿਸੇ ਜਾਣ ਪਛਾਣ ਦੇ ਮੁਥਾਜ ਨਹੀਂ। ਉਹ ਬਹੁਤ […]

No Image

‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’: ਕਹੀਂ ਪੇ ਨਿਗਾਹੇਂ, ਕਹੀਂ ਪੇ ਨਿਸ਼ਾਨਾ

January 16, 2019 admin 0

ਇਕਬਾਲ ਸਿੰਘ ਚਾਨਾ ਬਹੁ-ਚਰਚਿਤ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਕਾਂਗਰਸ ਪਾਰਟੀ ਦੇ ਵਿਰੋਧ ਦੇ ਬਾਵਜੂਦ ਸਿਨਮਾ ਘਰਾਂ ‘ਚ ਪਹੁੰਚ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. […]

No Image

ਨਾਵਲ ਕਿਆਮਤ-12

January 16, 2019 admin 0

ਹਰਮਹਿੰਦਰ ਚਾਹਲ ਦਾ ਨਾਵਲ ‘ਕਿਆਮਤ’ ਇਰਾਕ ਦੇ ਛੋਟੇ ਜਿਹੇ ਅਕੀਦੇ/ਕਬੀਲੇ ਜਾਜ਼ੀਦੀ ਨਾਲ ਸਬੰਧਤ ਕੁੜੀ ਆਸਮਾ ਦੇ ਜੀਵਨ ਦੁਆਲੇ ਬੁਣਿਆ ਗਿਆ ਹੈ। ਇਸ ਵਿਚ ਇਸਲਾਮਕ ਸਟੇਟ […]

No Image

ਪੰਜਾਬ ਦੇ ਸਿਆਸੀ ਗੋਤੇ

January 9, 2019 admin 0

ਜਿਉਂ-ਜਿਉਂ ਭਾਰਤ ਦੀਆਂ ਲੋਕ ਸਭਾ ਚੋਣਾਂ ਨੇੜੇ ਢੁਕ ਰਹੀਆਂ ਹਨ, ਨਿੱਤ ਨਵੀਂਆਂ ਸਫਬੰਦੀਆਂ ਸਾਹਮਣੇ ਆ ਰਹੀਆਂ ਹਨ। ਦਿਲਚਸਪੀ ਵਾਲਾ ਮਸਲਾ ਇਹ ਹੈ ਕਿ ਇਹ ਸਾਰੀ […]

No Image

ਫੂਲਕਾ ਵਲੋਂ ਸ਼੍ਰੋਮਣੀ ਕਮੇਟੀ ‘ਚੋਂ ਸਿਆਸੀ ਗਲਬਾ ਖਤਮ ਕਰਨ ਲਈ ਮੁਹਿੰਮ

January 9, 2019 admin 0

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚæਐਸ਼ ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]