No Image

ਪ੍ਰਧਾਨ ਮੰਤਰੀ ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

May 31, 2023 admin 0

ਨਵੀਂ ਦਿੱਲੀ: ਕਾਂਗਰਸ ਸਣੇ ਹੋਰਨਾਂ ਵਿਰੋਧੀ ਧਿਰਾਂ ਵੱਲੋਂ ਕੀਤੇ ਬਾਈਕਾਟ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਮਿਕ ਰਹੁ-ਰੀਤਾਂ ਨਾਲ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। […]

No Image

ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਧਰਨਾ ਲਾਈ ਬੈਠੇ ਭਲਵਾਨ ਖਦੇੜੇ

May 31, 2023 admin 0

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਨਵੇਂ ਸੰਸਦ ਭਵਨ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਨੂੰ ਹਿਰਾਸਤ ਵਿਚ ਲੈਣ ਮਗਰੋਂ ਜੰਤਰ-ਮੰਤਰ ‘ਤੇ ਧਰਨਾ ਲਾਉਣ ਵਾਲੇ ਪ੍ਰਬੰਧਕਾਂ ਤੇ […]

No Image

ਪਲੀਤ ਪਾਣੀਆਂ ਦਾ ਮਸਲਾ: ਪੰਜਾਬ ਵਿਚ ਕੇਂਦਰ ਸੰਭਾਲੇਗਾ ਮੋਰਚਾ

May 31, 2023 admin 0

ਚੰਡੀਗੜ੍ਹ: ਭਾਰਤ ਸਰਕਾਰ ਦਾ ਭੂ-ਸਰਵੇਖਣ ਵਿਭਾਗ (ਜੀ.ਐਸ.ਆਈ.) ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਜਮੀਨ ਹੇਠਲੇ ਪਾਣੀ ‘ਚ ਭਾਰੀਆਂ ਧਾਤਾਂ ਤੇ ਹੋਰ ਖਣਿਜਾਂ ਦੀ ਮੌਜੂਦਗੀ […]

No Image

ਕੁੜੀਆਂ ਨਾਲ ਵਧੀਕੀ

May 31, 2023 admin 0

ਤਮਗੇ ਜੇਤੂ ਪਹਿਲਵਾਨ ਕੁੜੀਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸੰਘਰਸ਼ ਹੁਣ ਭਾਵੇਂ ਕੌਮਾਂਤਰੀ ਪੱਧਰ ‘ਤੇ ਪੁੱਜ ਗਿਆ ਹੈ ਪਰ‘ਬੇਟੀਬਚਾਓ,ਬੇਟੀ ਪੜ੍ਹਾਓ`ਦਾਨਾਅਰਾਮਾਰਨਵਾਲੀਭਾਜਪਾਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜੇ […]