ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ

ਮਾਨਸਾ: ਪੰਜਾਬੀ ਦੇ ਪ੍ਰਸਿੱਧ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕਿਆਂ ਵਾਲਾ) ਦਾ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਉਨ੍ਹਾਂ ਦੇ ਲਿਖੇ ਗੀਤਾਂ ਦੀ ਦੁਨੀਆਂ ਭਰ ਵਿਚ ਧੁੂਮ ਰਹੀ। ਉਨ੍ਹਾਂ ਦੇ ਗੀਤ ਹਰ ਕਿਸੇ ਦੀ ਜਬਾਨ ਉਤੇ ਸਨ।